ਬਾਈਬਲ ਵਿੱਚ ਲਿਖਿਆ ਹੈ, “ਹੱਵਾਹ ਸਾਰੇ ਜੀਉਂਦਿਆਂ ਦੀ ਮਾਤਾ ਹੋਵੇਗੀ,”
“ਸਾਰਾਹ ਕੌਮਾਂ ਦੀ ਮਾਤਾ ਹੋਵੇਗੀ,”
ਅਤੇ “ਯਰੂਸ਼ਲਮ ਜੋ ਉਤਾਹਾਂ ਹੈ ਉਹ ਸਾਡੀ ਮਾਤਾ ਹੈ।”
ਮੁਕਤੀ ਦਾ ਰਾਹ ਬਾਈਬਲ ਦੇ ਇਨ੍ਹਾਂ ਵਚਨਾਂ ਦਾ ਪਾਲਣ ਕਰਦੇ ਹੋਏ
ਪਿਤਾ ਪਰਮੇਸ਼ਵਰ ਅਤੇ ਮਾਤਾ ਪਰਮੇਸ਼ਵਰ ਉੱਤੇ ਵਿਸ਼ਵਾਸ ਕਰਨਾ ਹੈ।
ਚਰਚ ਆਫ਼ ਗੌਡ ਦੇ ਮੈਂਬਰ ਜੋ ਪਵਿੱਤਰ ਆਤਮਾ ਆਨ ਸਾਂਗ ਹੌਂਗ ਜੀ ਉੱਤੇ
ਜਿਨ੍ਹਾਂ ਨੇ ਬਾਈਬਲ ਦੀਆਂ ਸਾਰੀਆਂ ਭਵਿੱਖਬਾਣੀਆਂ ਪੂਰੀਆਂ ਕੀਤੀਆਂ,
ਅਤੇ ਮਾਤਾ ਪਰਮੇਸ਼ਵਰ ਜੋ ਉਨ੍ਹਾਂ ਦੀ ਲਾੜੀ ਹੈ, ਉੱਤੇ ਵਿਸ਼ਵਾਸ ਕਰਦੇ ਹਨ,
ਉਹ ਬੁੱਧਵਾਨ ਲੋਕ ਹਨ ਜੋ ਪਰਮੇਸ਼ਵਰ ਦਾ ਡਰ ਮੰਨਦੇ ਹਨ
ਅਤੇ ਚੱਟਾਨ ਉੱਤੇ ਆਪਣਾ ਘਰ ਬਣਾਉਂਦੇ ਹਨ।
“ਉਰੇ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।”
...ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ
ਅਕਾਸ਼ੋਂ ਉਤਰਦੀ ਮੈਨੂੰ ਵਿਖਾਈ ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ। ਪ੍ਰਕਾਸ਼ ਦੀ ਪੋਥੀ 21:9-10
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ