ਜਿਵੇਂ ਕਿ ਮੱਤੀ 25 ਵਿੱਚ ਤੋੜਿਆ ਦੇ ਦ੍ਰਿਸ਼ਟਾਂਤ ਵਿੱਚ ਮਾਲਕ ਨੇ ਚਾਕਰਾਂ ਨੂੰ ਪ੍ਰਾਪਤ ਤੋੜਿਆ ਨਾਲ ਵਪਾਰ ਕਰਨ ਲਈ ਕਿਹਾ,
ਉਸੇ ਤਰ੍ਹਾਂ ਸਾਨੂੰ ਪੂਰੀ ਦੁਨੀਆਂ ਵਿੱਚ ਨਵੇਂ ਨੇਮ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ, ਜਿਸ ਨੂੰ ਅਸੀਂ ਪਰਮੇਸ਼ਵਰ ਤੋਂ ਪ੍ਰਾਪਤ ਕੀਤਾ ਹੈ।
ਉਸ ਵਿਅਕਤੀ ਦੇ ਉਲਟ ਜਿਸਨੇ ਇੱਕ ਤੋੜਾ ਪ੍ਰਾਪਤ ਕੀਤਾ ਅਤੇ ਇਸਨੂੰ ਜ਼ਮੀਨ ਵਿੱਚ ਦੱਬ ਦਿੱਤਾ, ਜਦੋਂ ਅਸੀਂ ਸਾਰੇ ਸ਼ੱਕ ਅਤੇ ਝਿਜਕ ਨੂੰ ਦੂਰ ਕਰਦੇ ਹਾਂ ਅਤੇ ਵਿਸ਼ਵਾਸ ਦੀਆਂ ਅੱਖਾਂ ਨਾਲ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਾਂ, ਅਸੀਂ ਪਰਮੇਸ਼ਵਰ ਦੇ ਚਮਤਕਾਰਾਂ ਦਾ ਅਨੁਭਵ ਕਰ ਸਕਦੇ ਹਾਂ।
ਜਿਵੇਂ ਕਿ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਰਸੂਲੀਂ ਨੇ ਹਰ ਦਿਨ ਪ੍ਰਚਾਰ ਕੀਤਾ ਕਿ ਯਿਸੂ ਮਸੀਹ ਹੈ, ਉਸੇ ਤਰ੍ਹਾਂ ਪਵਿੱਤਰ ਆਤਮਾ ਦੇ ਯੁੱਗ ਵਿੱਚ,
ਉਨ੍ਹਾਂ ਨੂ ਪਵਿੱਤਰ ਆਤਮਾ ਦੇਣ ਦੇ ਪਰਮੇਸ਼ਵਰ ਦਾ ਵਾਅਦੇ ਤੇ ਵਿਸ਼ਵਾਸ ਕਰਦੇ ਹੋਏ, ਜੋ ਉਨ੍ਹਾਂ ਦੇ ਪਹਿਲੀ ਵਾਰ ਆਉਣ ਦੀ ਤੁਲਨਾ ਵਿੱਚ ਸੱਤ ਗੁਣਾ ਜਿਆਦਾ ਸ਼ਕਤੀਸ਼ਾਲੀ ਹੈ,
ਪੂਰੀ ਦੁਨੀਆ ਵਿੱਚ ਮਸੀਹ ਆਨ ਸਾਂਗ ਹੌਂਗ ਅਤੇ ਮਾਤਾ ਪਰਮੇਸ਼ਵਰ ਦੀ ਮੁਕਤੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ।
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ
ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ।
...ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ
ਸੋ ਜਿਨ੍ਹਾਂ ਉਹ ਦੀ ਗੱਲ ਮੰਨ ਲਈ ਓਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਤਿੰਨਕੁ ਹਜ਼ਾਰ ਜਣੇ ਉਨ੍ਹਾਂ ਵਿੱਚ ਰਲ ਗਏ।
ਰਸੂਲਾਂ ਦੇ ਕਰਤੱਬ 2:38-41
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ