ਕਿਉਂਕਿ ਲੋਕ ਸਰੀਰ ਵਿੱਚ ਹੋਣ ਦੇ ਕਾਰਨ ਆਤਮਿਕ ਦੁਨੀਆ ਨੂੰ ਨਹੀਂ ਦੇਖ ਸਕਦੇ,
ਫਿਰ ਉਹ ਸਿਰਫ਼ ਆਪਣੇ ਜੀਵਨ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ
ਪਰਮੇਸ਼ਵਰ ਨੂੰ ਲੱਭਦੇ ਹਨ। ਪਰ, ਹੁਣ ਸਾਨੂੰ ਪਰਮੇਸ਼ਵਰ ਦੇ ਹੁਕਮ ਦਾ ਪਾਲਣ
ਕਰਨਾ ਚਾਹੀਦਾ ਹੈ ਜਿਨ੍ਹਾਂ ਦੇ ਦੁਆਰਾ ਪਰਮੇਸ਼ਵਰ ਨੇ ਸਾਡੇ ਮੂਲ ਰੂਪ ਨੂੰ ਦੁਬਾਰਾ ਸਥਾਪਿਤ ਕਰਨ
ਅਤੇ ਸਾਨੂੰ ਸਵਰਗ ਦੇ ਮਹਿਮਾ ਨਾਲ ਭਰੇ ਅਤੇ ਸਦੀਪਕ ਰਾਜ ਵਿੱਚ ਲੈ ਜਾਣ ਦਾ ਵਾਅਦਾ ਕੀਤਾ ਹੈ।
ਚਰਚ ਆਫ਼ ਗੌਡ ਸੱਚਾ ਚਰਚ ਹੈ ਜੋ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਇਆ ਗਿਆ ਸੀ।
ਮੈਂਬਰ ਮਸੀਹ ਆਨ ਸਾਂਗ ਹੌਂਗ ਜੀ ਦੇ ਨਾਮ ਨਾਲ ਪ੍ਰਾਰਥਨਾ ਕਰਦੇ ਹਨ ਜੋ ਪਵਿੱਤਰ ਆਤਮਾ ਦੇ ਯੁੱਗ ਵਿੱਚ
ਯਿਸੂ ਦੇ ਨਵੇਂ ਨਾਮ ਨਾਲ ਆਏ, ਅਤੇ ਯਰੂਸ਼ਲਮ ਮਾਤਾ ਪਰਮੇਸ਼ਵਰ ਉੱਤੇ ਵਿਸ਼ਵਾਸ ਕਰਦੇ ਹਨ
ਜਿਨ੍ਹਾਂ ਬਾਰੇ ਮਸੀਹ ਆਨ ਸਾਂਗ ਹੌਂਗ ਜੀ ਨੇ ਗਵਾਹੀ ਦਿੱਤੀ ਸੀ।
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ...
ਮੈਂ... ਨਵੀਂ ਯਰੂਸ਼ਲਮ ਦਾ ਨਾਉਂ... ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ।
ਪ੍ਰਕਾਸ਼ ਦੀ ਪੋਥੀ 3:12
ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ
ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ।
ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ
ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ।
ਅਫ਼ਸੀਆਂ 2:19-20
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ