ਪ੍ਰਾਸਚਿਤ ਦੇ ਦਿਨ, ਜਦੋਂ ਮਨੁੱਖਜਾਤੀ ਜਾਣਬੁੱਝਕੇ ਅਤੇ ਜਾਣੇ-ਅਣਜਾਣੇ ਵਿੱਚ, ਸਵਰਗੀ ਵਿੱਚ ਅਤੇ ਇਸ ਧਰਤੀ ਤੇ ਕੀਤੇ ਗਏ ਸਾਰੇ ਪਾਪਾਂ ਲਈ
ਪਰਮੇਸ਼ਵਰ ਅੱਗੇ ਤੋਬਾ ਕਰਦੀ ਹੈ, ਤਾਂ ਉਹਨਾਂ ਨੂੰ ਪਰਮੇਸ਼ਵਰ ਦੀ ਕਿਰਪਾ ਦੁਆਰਾ ਉਹਨਾਂ ਦੇ ਪਾਪਾਂ ਦੀ ਮਾਫ਼ੀ ਦਿੱਤੀ ਜਾਵੇਗੀ
ਅਤੇ ਉਨ੍ਹਾਂ ਨੂੰ ਸਵਰਗ ਦੇ ਰਾਜ ਵਿੱਚ ਵਾਪਸ ਜਾਣ ਦਾ ਮੌਕਾ ਦਿੱਤਾ ਜਾਵੇਗਾ।
ਜਿਸ ਤਰ੍ਹਾਂ ਯਿਸੂ ਇਸ ਧਰਤੀ ‘ਤੇ ਆਏ ਅਤੇ ਕਿਹਾ, “ਤੋਬਾ ਕਰੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਗਿਆ ਹੈ,”
ਉਸੇ ਤਰ੍ਹਾਂ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਵੀ ਮਨੁੱਖਜਾਤੀ ਨੂੰ ਪੂਰਨ ਤੋਬਾ ਪ੍ਰਾਪਤ ਕਰਨ,
ਆਫ਼ਤਾਂ ਤੋਂ ਬਚਣ ਅਤੇ ਬਚਾਏ ਜਾਣ ਲਈ ਕਹਿ ਰਹੇ ਹਨ।
ਯਿਸੂ ਨੇ ਉਨ੍ਹਾਂ ਉੱਤਰ ਦਿੱਤਾ ਕਿ ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ।
ਲੂਕਾ 5:31-32
ਵੇਖ, ਯਹੋਵਾਹ ਦਾ ਹੱਥ ਛੋਟਾ ਨਹੀਂ ਭਈ ਉਹ ਬਚਾਵੇ ਨਾ, ਉਹ ਦੇ ਕੰਨ ਭਾਰੀ ਨਹੀਂ ਭਈ ਉਹ ਸੁਣੇ ਨਾ,
ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਡੇ ਵਿੱਚ, ਅਤੇ ਤੁਹਾਡੇ ਪਰਮੇਸ਼ੁਰ ਵਿੱਚ ਜੁਦਾਈ ਪਾ ਦਿੱਤੀ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਥੋਂ ਲੁਕਾ ਦਿੱਤਾ ਹੈ, ਭਈ ਉਹ ਨਾ ਸੁਣੇ।
ਯਸਾਯਾਹ 59:1-2
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ