ਧਰਤੀ ਉੱਤੇ ਪਰਿਵਾਰ ਪ੍ਰਣਾਲੀ ਦੁਆਰਾ, ਪਰਮੇਸ਼ਵਰ ਨੇ ਸਾਨੂੰ ਦੱਸਿਆ ਹੈ ਕਿ ਇੱਕ ਸਵਰਗੀ ਪਰਿਵਾਰ ਹੈ। ਜਿਵੇਂ ਧਰਤੀ ਦੇ ਸੰਤਾਨ ਆਪਣੇ ਮਾਤਾ-ਪਿਤਾ ਦੇ ਮਾਸ ਅਤੇ ਲਹੂ ਦੇ ਵਾਰਸ ਹੁੰਦੇ ਹਨ, ਉਸੇ ਤਰ੍ਹਾਂ ਸਵਰਗੀ ਸੰਤਾਨਾਂ ਨੂੰ ਪਸਾਹ ਦੀ ਰੋਟੀ ਅਤੇ ਦਾਖਰਸ ਦੁਆਰਾ ਪਿਤਾ ਪਰਮੇਸ਼ਵਰ ਅਤੇ ਮਾਤਾ ਪਰਮੇਸ਼ਵਰ ਦਾ ਮਾਸ ਅਤੇ ਲਹੂ ਪ੍ਰਾਪਤ ਕਰਨਾ ਚਾਹੀਦਾ ਹੈ। ਸਿਰਫ਼ ਅਜਿਹੇ ਲੋਕ ਹੀ ਪਰਮੇਸ਼ਵਰ ਨੂੰ “ਪਿਤਾ” ਅਤੇ “ਮਾਤਾ” ਕਹਿ ਸਕਦੇ ਹਨ ਜੋ ਸਵਰਗੀ ਸੰਤਾਨ ਹੈ।
ਅੱਜ, ਚਰਚ ਆਫ਼ ਗੌਡ ਦੇ ਮੈਂਬਰਾਂ ਦੀ ਦੁਨੀਆਂ ਭਰ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਪ੍ਰਸ਼ੰਸਾ ਕੀਤੀ ਜਾਂਦੀ ਹੈ ਕਿਉਂਕਿ ਉਹ ਸਾਰੇ ਲੋਕਾਂ ਨੂੰ ਪਿਆਰ ਅਤੇ ਬਲੀਦਾਨ ਨਾਲ ਪਿਆਰ ਕਰਦੇ ਹਨ ਜੋ ਉਨ੍ਹਾਂ ਨੇ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਤੋਂ ਸਿੱਖਿਆ ਹੈ, ਅਤੇ ਕਿਉਂਕਿ ਯਰੂਸ਼ਲਮ ਦੀ ਮਹਿਮਾ ਨੇ ਪੂਰੀ ਦੁਨੀਆਂ ਨੂੰ ਭਰ ਦਿੱਤਾ ਹੈ। ਜਿਵੇਂ ਕਿ ਬਾਈਬਲ ਨੇ ਭਵਿੱਖਬਾਣੀ ਕੀਤੀ ਸੀ।
ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਓਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਦਾ ਜ਼ਿਕਰ ਕਰਦੇ ਹੋ ਅਰਾਮ ਨਾ ਕਰੋ! ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੀਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ! ਯਸਾਯਾਹ 62:6-7
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ