ਜਦੋਂ ਅਸੀਂ ਪਿਤਾ ਦੇ ਯੁੱਗ ਅਤੇ ਪੁੱਤਰ ਦੇ ਯੁੱਗ ਵਿੱਚ ਹੋਏ ਚਮਤਕਾਰਾਂ ਉੱਤੇ ਨੇੜਿਓ ਨਜ਼ਰ ਪਾਈਏ,
ਕਿ ਕਿਵੇਂ ਪਰਮੇਸ਼ਵਰ ਨੇ ਲਾਲ ਸਮੁੰਦਰ ਨੂੰ ਵੰਡਿਆ,
ਯਰੀਹੋ ਸ਼ਹਿਰ ਨੂੰ ਸਿੱਟਿਆ ਅਤੇ ਸੂਰਜ ਨੂੰ ਰੋਕ ਦਿੱਤਾ, ਫਿਰ ਅਸੀਂ ਸਮਝ ਸਕਦੇ ਹਾਂ
ਕਿ ਸਭ ਕੁੱਝ ਪਰਮੇਸ਼ਵਰ ਦੇ ਵਚਨ ਦੇ ਅਨੁਸਾਰ ਕੀਤਾ ਜਾਂਦਾ ਹੈ।
ਪਰਮੇਸ਼ਵਰ ਆਨ ਸਾਂਗ ਹੌਂਗ ਜੀ ਅਤੇ ਸਵਰਗੀ ਮਾਤਾ ਪਵਿੱਤਰ ਆਤਮਾ ਦੇ ਯੁੱਗ ਵਿੱਚ
ਆਤਮਾ ਅਤੇ ਲਾੜੀ ਦੇ ਰੂਪ ਵਿੱਚ ਇਸ ਧਰਤੀ ਉੱਤੇ ਆਏ ਹਨ।
ਜਦ ਵੀ ਅਸੀਂ ਇਸ ਉੱਤੇ ਵਿਸ਼ਵਾਸ ਕਰਦੇ ਹੋਏ ਕਿ ਖੁਸ਼ ਖਬਰੀ ਦਾ ਕੰਮ
ਪਰਮੇਸ਼ਵਰ ਦੇ ਦੁਆਰਾ ਪੂਰਾ ਕੀਤਾ ਜਾਂਦਾ ਹੈ ਪਰਮੇਸ਼ਵਰ ਦੇ ਵਚਨ ਦਾ ਪਾਲਣ ਕਰਦੇ ਹਾਂ,
ਫਿਰ ਇਸ ਸਮੇਂ ਵੀ ਖੁਸ਼ ਖਬਰੀ ਦਾ ਇੱਕ ਸ਼ਾਨਦਾਰ ਕੰਮ ਕੀਤਾ ਜਾਂਦਾ ਹੈ।
(ਸੀਯੋਨ ਦੀ ਸੁਗੰਧ: ਖੁਸ਼ ਖਬਰੀ ਦਾ ਕੰਮ ਜਿਸ ਨੂੰ ਪੰਤੇਕੁਸਤ ਦੇ ਪਰਬ ਤੋਂ ਬਾਅਦ ਚਾਰ ਮਹੀਨੇ ਵਿੱਚ ਪ੍ਰਾਪਤ ਕੀਤਾ ਗਿਆ)
ਤਦ ਯਹੋਸ਼ੁਆ ਨੇ ਯਹੋਵਾਹ ਨਾਲ ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ
ਇਸਰਾਏਲੀਆਂ ਨੂੰ ਦੇ ਦਿੱਤਾ ਗੱਲ ਕੀਤੀ
ਅਤੇ ਇਸਰਾਏਲੀਆਂ ਦੇ ਵੇਖਦਿਆਂ ਆਖਿਆ,
"ਹੇ ਸੂਰਜ, ਗਿਬਓਨ, ਉੱਤੇ,
ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹੁ!"
ਤਾਂ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜਾ
ਰਿਹਾ, ਜਦ ਤੀਕ ਕੌਮ ਨੇ ਆਪਣੇ ਵੈਰੀਆਂ ਤੋਂ ਵੱਟਾ ਨਾ
ਲਿਆ।
[ਯਹੋਸ਼ੁਆ 10:12-13]
ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ
ਅਰ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ
ਸਮੁੰਦਰ ਨੂੰ ਪਿੱਛੇ ਹੱਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ
ਅਰ ਪਾਣੀ ਦੇ ਦੋ ਭਾਗ ਹੋ ਗਏ।
[ਕੂਚ 14:21]
ਜਾਂ ਉਹ ਬਚਨ ਕਰ ਹਟਿਆ ਤਾਂ ਸ਼ਮਊਨ ਨੂੰ ਕਿਹਾ
ਭਈ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਸ਼ਿਕਾਰ ਲਈ ਆਪਣੇ ਜਾਲ ਪਾਓ।
ਸ਼ਮਊਨ ਨੇ ਉੱਤਰ ਦਿੱਤਾ ਕਿ ਸੁਆਮੀ ਜੀ ਅਸਾਂ ਸਾਰੀ ਰਾਤ ਮਿਹਨਤ ਕੀਤੀ
ਪਰ ਕੁਝ ਨਾ ਫੜਿਆ ਤਦ ਵੀ ਤੇਰੇ ਆਖਣ ਨਾਲ ਜਾਲ ਪਾਵਾਂਗਾ।
ਜਾਂ ਉਨ੍ਹਾਂ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਘੇਰ ਲਈਆਂ
ਅਤੇ ਉਨ੍ਹਾਂ ਦੇ ਜਾਲ ਟੁੱਟਣ ਲੱਗੇ।
[ਲੂਕਾ 5:4-6]
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ