ਨਵਾਂ ਨੇਮ ਉਹ ਹੈ ਜੋ ਮਨੁੱਖਜਾਤੀ ਨੂੰ, ਜਿਸਨੂੰ ਪਰਮੇਸ਼ਵਰ ਨੇ ਬਣਾਇਆ ਹੈ, ਵਧੇਰੇ ਕੀਮਤੀ ਬਣਾਉਂਦਾ ਹੈ।
ਨਵੇਂ ਨੇਮ ਦੀ ਸਚਿਆਈ ਸਵਰਗੀ ਖ਼ਜ਼ਾਨਾ ਹੈ ਜਿਸ ਨੂੰ ਦੇਖਣ ਲਈ ਸਵਰਗ ਦੇ ਸਵਰਗਦੂਤ ਵੀ ਲਾਲਸਾ ਕਰਦੇ ਹਨ।
ਪਰਮੇਸ਼ਵਰ ਨੇ ਇਹ ਸਚਿਆਈ ਸਿਰਫ਼ ਸਵਰਗ ਦੇ ਲੋਕਾਂ ਨੂੰ ਦਿੱਤੀ ਹੈ ਜੋ ਸਵਰਗ ਦੇ ਰਾਜ ਦੇ ਵਾਰਿਸ ਹੋ ਸਕਦੇ ਹਨ।
ਜਿਨ੍ਹਾਂ ਕੋਲ ਪਸਾਹ ਦੀ ਰੋਟੀ ਅਤੇ ਦਾਖਰਸ ਖਾਣ ਅਤੇ ਪੀਣ ਦੁਆਰਾ ਪਰਮੇਸ਼ਵਰ ਦਾ ਮਾਂਸ ਅਤੇ ਲਹੂ ਹੈ, ਜਿਨ੍ਹਾਂ ਨੂੰ ਪਰਮੇਸ਼ਵਰ Made in God ਕਿਹਾ ਸੀ, ਉਹ ਪਰਮੇਸ਼ਵਰ ਦੀ ਸੰਤਾਨ ਬਣ ਸਕਦੇ ਹਨ।
ਉਹ ਸੀਯੋਨ ਵਿੱਚ ਜਿੱਥੇ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਨਿਵਾਸ ਕਰਦੇ ਹਨ, ਪਾਪਾਂ ਦੀ ਮਾਫੀ ਅਤੇ ਸਦੀਪਕ ਜੀਵਨ ਪ੍ਰਾਪਤ ਕਰ ਸਕਦੇ ਹਨ।
ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ… ਮੈਂ ਆਪਣੀ ਬਿਵਸਥਾ ਨੂੰ ਓਹਨਾਂ ਦੇ ਅੰਦਰ ਰੱਖਾਂਗਾ ਅਤੇ ਓਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ।
ਯਿਰਮਿਯਾਹ 31:31-33
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ… ਜੋ ਕੋਈ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਹੈ ਸਦੀਪਕ ਜੀਉਣ ਉਸੇ ਦਾ ਹੈ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ।
ਯੂਹੰਨਾ 6:53-54
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ