ਜੋ ਲੋਕ ਪਰਮੇਸ਼ਵਰ ਦੇ ਸਨਮੁਖ ਹੁੰਦੇ ਹੋਏ ਵੀ ਪਰਮੇਸ਼ਵਰ ਨੂੰ ਨਹੀਂ ਪਹਿਚਾਣਦੇ ਉਹ ਆਤਮਿਕ ਤੌਰ ਤੇ ਅੰਨ੍ਹੇ ਹਨ।
ਦੋ ਹਜ਼ਾਰ ਸਾਲ ਪਹਿਲਾਂ, ਯਿਸੂ ਨੇ ਕਿਹਾ ਕਿ ਧਾਰਮਿਕ ਆਗੂ ਦੋਸ਼ੀ ਹਨ ਕਿਉਂਕਿ ਉਨ੍ਹਾਂ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕਰਨ ਦਾ ਦਾਅਵਾ ਕੀਤਾ ਪਰ ਉਨ੍ਹਾਂ ਨੂੰ ਪਹਿਚਾਣਨ ਵਿੱਚ ਅਸਫਲ ਰਹੇ, ਜੋ ਮਸੀਹ ਦੇ ਰੂਪ ਵਿੱਚ ਆਏ ਸੀ।
ਇਸੇ ਤਰ੍ਹਾਂ, ਬਚਾਏ ਜਾਣ ਲਈ, ਸਾਨੂੰ ਮੁਕਤੀਦਾਤਾ, ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਨੂੰ ਪਹਿਚਾਣਨਾ ਚਾਹੀਦਾ ਹੈ, ਜੋ ਆਤਮਾ ਅਤੇ ਲਾੜੀ ਦੇ ਰਪੂ ਵਿੱਚ ਆਏ ਹਨ।
ਇਹ ਉਨ੍ਹਾਂ ਲੋਕਾਂ ਦਾ ਸਹੀ ਵਿਸ਼ਵਾਸ ਹੈ ਜਿਨ੍ਹਾਂ ਨੇ ਬਾਈਬਲ ਨੂੰ ਚੰਗੀ ਤਰ੍ਹਾਂ ਮਹਿਸੂਸ ਕੀਤਾ ਹੈ।
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ