ਪਰਮੇਸ਼ਵਰ ਨੇ ਯਹੋਸ਼ੁਆ ਨੂੰ ਕਨਾਨ ਪਹੁੰਚਣ ‘ਤੇ ਵਾਰ ਵਾਰ ਬਹੁਤ ਦਲੇਰ ਹੋਣ ਲਈ ਜ਼ੋਰ ਦਿੱਤਾ, ਅਤੇ ਯੂਨਾਹ ਨੂੰ ਦੁਸ਼ਮਣ ਦੇਸ਼ ਦੀ ਰਾਜਧਾਨੀ ਵਿੱਚ ਦਲੇਰੀ ਨਾਲ ਪਰਮੇਸ਼ਵਰ ਦੇ ਵਚਨ ਦਾ ਪ੍ਰਚਾਰ ਕਰਨ ਦਾ ਹੁਕਮ ਦਿੱਤਾ।
ਇਸੇ ਤਰ੍ਹਾਂ, ਸਾਨੂੰ ਸਾਰੇ ਸੰਸਾਰ ਨੂੰ ਨਵੇਂ ਨੇਮ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਵੀ ਹਿੰਮਤ ਦੀ ਲੋੜ ਹੈ।
ਇਹ ਵਿਸ਼ਵਾਸ ਕਰਦੇ ਹੋਏ ਕਿ ਪਰਮੇਸ਼ਵਰ ਦੀ ਖੁਸ਼ਖਬਰੀ ਜਿੱਥੇ ਕਿਤੇ ਵੀ ਇਸਦਾ ਪ੍ਰਚਾਰ ਕੀਤਾ ਜਾਂਦਾ ਹੈ, ਹੰਨ੍ਹੇਰੇ ਨੂੰ ਚਾਨਣ ਵਿੱਚ ਬਦਲ ਦੇਵੇਗੀ, ਚਰਚ ਆਫ਼ ਗੌਡ ਦੇ ਮੈਂਬਰ, ਜਿਨ੍ਹਾਂ ਨੂੰ ਆਤਮਿਕ ਕਨਾਨ ਦੀ ਮਿਰਾਸ ਮਿਲੀ ਹੈ, ਯਹੋਸ਼ੁਆ ਦੇ ਮਿਸ਼ਨ ਨੂੰ ਪੂਰਾ ਕਰਦੇ ਹਨ।
ਜਿਵੇਂ ਯੂਨਾਹ ਨੇ ਕੀਤਾ, ਉਹ ਦਲੇਰੀ ਨਾਲ ਪੂਰੀ ਦੁਨੀਆਂ ਨੂੰ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਦੀ ਮੁਕਤੀ ਦਾ ਪ੍ਰਚਾਰ ਕਰਦੇ ਹਨ।
ਤਕੜਾ ਹੋ ਅਤੇ ਹੌਸਲਾ ਰੱਖ ਕਿਉਂ ਜੋ ਏਹ ਦੇਸ ਜਿਹ ਦੀ ਮੈਂ ਇਨ੍ਹਾਂ ਦੇ ਪਿਉ ਦਾਦਿਆਂ ਨੂੰ ਦੇਣ ਦੀ ਸੌਂਹ ਖਾਧੀ ਹੈ ਤੂੰ ਇਨ੍ਹਾਂ ਲੋਕਾਂ ਨੂੰ ਮਿਲਖ ਲਈ ਦੁਆਵੇਂਗਾ।
ਤੂੰ ਨਿਰਾ ਤਕੜਾ ਹੋ ਅਤੇ ਵੱਡਾ ਹੌਸਲਾ ਰੱਖ ਤਾਂ ਜੋ ਉਸ ਸਾਰੀ ਬਿਵਸਥਾ ਅਨੁਸਾਰ ਜਿਸ ਦਾ ਮੇਰੇ ਦਾਸ ਮੂਸਾ ਨੇ ਤੈਨੂੰ ਹੁਕਮ ਦਿੱਤਾ ਹੈ ਪਾਲਨਾ ਕਰ ਕੇ ਪੂਰਾ ਕਰੇਂ, ਉਸ ਤੋਂ ਸੱਜੇ ਅਥਵਾ ਖੱਬੇ ਨਾ ਮੁੜੇਂ ਤਾਂ ਜੋ ਤੂੰ ਜਿੱਥੇ ਜਾਵੇਂ ਤੇਰਾ ਬੋਲ ਬਾਲਾ ਹੋਵੇ।
ਯਹੋਸ਼ੁਆ 1:6-7
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ