ਜਦੋਂ ਅਸੀਂ ਦੁਨਿਆਵੀ ਚੀਜ਼ਾਂ ਲਈ ਪਰਮੇਸ਼ਵਰ ਤੋਂ ਪ੍ਰਾਰਥਨਾ ਕਰਦੇ ਹਾਂ, ਅਤੇ ਪਰਮੇਸ਼ਵਰ ਸਾਡੀਆਂ ਉਮੀਦਾ ਤੋਂ ਵੱਖਰਾ ਜਵਾਬ ਦਿੰਦੇ ਹਨ, ਤਾਂ ਅਸੀਂ ਕਹਿ ਸਕਦੇ ਹਾਂ, “ਪਰਮੇਸ਼ਵਰ ਮੇਰੀਆਂ ਪ੍ਰਾਰਥਨਾਵਾਂ ਦਾ ਜਵਾਬ ਨਹੀਂ ਦਿੰਦੇ।”
ਹਾਲਾਂਕਿ, ਇਹ ਸੱਚ ਨਹੀਂ ਹੈ।
ਸਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਸਾਨੂੰ ਸਵਰਗ ਦੇ ਰਾਜ ਦੀ ਆਸ਼ੀਸ਼ ਸਾਨੂੰ ਦੇਣ ਲਈ ਹੈ, ਜੋ ਸਾਡੀਆਂ ਆਤਮਾਵਾਂ ਨੂੰ ਲਾਭ ਪਹੁੰਚਾਉਂਦੀ ਹੈ, ਪਰਮੇਸ਼ਵਰ ਦੇ ਪਿਆਰ ਦਾ ਤਰੀਕਾ ਹੈ।
ਇੱਕ ਮਾਤਾ ਦਾ ਪਿਆਰ ਜਿਨ੍ਹਾਂ ਨੇ ਜਨਵਰੀ 1951 ਵਿੱਚ ਠੰਡ ਦੇ ਦਿਨ ਇੱਕ ਬੱਚੇ ਨੂੰ ਬਚਾਉਣ ਲਈ ਆਪਣੇ ਆਪ ਨੂੰ ਬਲੀਦਾਨ ਕਰ ਦਿੱਤਾ, ਸਾਨੂੰ ਆਪਣੇ ਆਤਮਿਕ ਮਾਤਾ-ਪਿਤਾ, ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਦੇ ਬਲੀਦਾਨ ਬਾਰੇ ਸੋਚਣ ਲਈ ਮਜਬੂਰ ਕਰਦਾ ਹੈ।
ਉਨ੍ਹਾਂ ਨੇ ਮਨੁੱਖਜਾਤੀ ਦੇ ਪਾਪਾਂ ਨੂੰ ਦੂਰ ਕਰਨ ਅਤੇ ਮਨੁੱਖਜਾਤੀ ਨੂੰ ਸਦੀਪਕ ਸਵਰਗ ਦਾ ਰਾਜ ਦੇਣ ਲਈ ਆਪਣੇ ਆਪ ਨੂੰ ਬੀਲਦਾਨ ਕੀਤਾ।
ਹੇ ਪਿਆਰਿਓ, ਅਸੀਂ ਆਪਸ ਵਿੱਚ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ।
1 ਯੂਹੰਨਾ 4:7-8
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ