ਇਸ ਪ੍ਰੋਟੀਨ-ਆਧਾਰਿਤ ਸਰੀਰ ਵਿੱਚ ਕਿਸੇ ਵਿਅਕਤੀ ਦੇ ਜਿੰਦਾ ਜਨਮ ਲੈਣ ਦੀ ਸੰਭਾਵਨਾਵਾਂ,
ਲਗਾਤਾਰ ਚਾਲੀ ਵਾਰ ਲਾਟਰੀ ਦਾ ਪਹਿਲਾ ਇਨਾਮ ਜਿੱਤਣ ਦੀ ਸੰਭਵਾਨਾ ਤੋਂ ਘੱਟ ਹੈ।
ਪੂਰੀ ਬਾਈਬਲ ਵਿਚ, ਪਰਮੇਸ਼ੁਰ ਦੇ ਵਚਨਾਂ ਨੂੰ ਬਹੁਤ ਸ਼ੁੱਧਤਾ ਨਾਲ ਦਰਜ ਕੀਤਾ ਗਿਆ ਹੈ,
ਜੇ ਅਸੀਂ ਸਦੀਪਕ ਜੀਵਨ ਪ੍ਰਾਪਤ ਕਰਨਾ ਚਾਹੁੰਦੇ ਹਾਂ ਤਾਂ ਉਨ੍ਹਾਂ ਦੇ ਵਚਨਾਂ ਵਿੱਚੋਂ ਮਨਮਾਨੇ ਢੰਗ ਨਾਲ ਜੋੜਨ ਜਾਂ ਘਟਾਉਣ ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।
ਯਿਸੂ ਅਤੇ ਪਹਿਲੇ ਚਰਚ ਦੇ ਰਸੂਲਾਂ ਨੇ ਜੋ ਕੁੱਝ ਵੀ ਮਨਾਇਆ ਉਹ ਚਰਚ ਆਫ਼ ਗੌਡ ਵਿੱਚ ਸੁਰੱਖਿਅਤ ਹੈ।
ਰਸੂਲ ਪੌਲੁਸ ਅਤੇ ਯੂਹੰਨਾ ਨੇ ਕਿਹਾ, “ਸਾਡੇ ਕੋਲ ਨਿਸ਼ਚਤ ਤੌਰ ‘ਤੇ ਮਾਤਾ ਪਰਮੇਸ਼ਵਰ ਹੈ,” ਅਤੇ ਉਹ ਸਾਨੂੰ ਇਹ ਵੀ ਚਾਨਣਾ ਪਾਉਂਦੇ ਹਨ ਕਿ ਮਾਤਾ ਪਰਮੇਸ਼ਵਰ, ਜੋ ਆਤਮਿਕ ਹੱਵਾਹ ਹੈ, ਮਨੁੱਖਜਾਤੀ ਨੂੰ ਸਦੀਪਕ ਜੀਵਨ ਦਿੰਦੀ ਹੈ।
ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਸੁਣਦਾ ਹੈ ਸਾਖੀ ਦਿੰਦਾ ਹਾਂ। ਜੇ ਕੋਈ ਇਨ੍ਹਾਂ
ਵਿੱਚ ਕੁਝ ਵਧਾਵੇ ਤਾਂ ਓਹ ਬਵਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪਰਮੇਸ਼ੁਰ ਉਸ
ਉੱਤੇ ਵਧਾਵੇਗਾ, ਅਤੇ ਜੋ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਬਾਣੀਆਂ ਵਿੱਚੋਂ ਕੁਝ ਘਟਾਵੇ।
...ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆ ਹੋਈਆਂ ਹਨ ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ ।
ਪਰਕਾਸ਼ ਦੀ ਪੋਥੀ 22:18-19
ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ...
ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ... ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ।
ਉਤਪਤ 1:26-27
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ