ਅਸੀਂ ਪਰਮੇਸ਼ਵਰ ਦੇ ਵਚਨ ਦਾ ਪਾਲਣ ਕਰਕੇ ਜਾਣ ਸਕਦੇ ਹਾਂ ਕਿ ਸਾਡਾ ਵਿਸ਼ਵਾਸ ਕਿੰਨਾ ਚੰਗਾ ਹੈ।
ਅਸੀਂ ਜਿੰਨੇ ਲੰਬੇ ਸਮੇਂ ਤੱਕ ਸਚਿਆਈ ਵਿੱਚ ਰਹਾਂਗੇ, ਸਾਡੀ ਆਗਿਆਕਾਰੀ ਅਤੇ ਵਿਸ਼ਵਾਸ ਉਨ੍ਹਾਂ ਹੀ ਡੂੰਘਾ ਹੋਵੇਗਾ।
ਹਾਲਾਂਕਿ, ਜੇ ਅਸੀਂ ਰਾਜਾ ਸ਼ਾਊਲ ਵਾਂਙੁ ਆਪਣੀ ਮਰਜ਼ੀ ਅਨੁਸਾਰ ਕਰਦੇ ਹਾਂ, ਤਾਂ ਪਰਮੇਸ਼ਵਰ ਉਸ ਸਾਰੀ ਕਿਰਪਾ ਨੂੰ ਵਾਪਿਸ ਲੈ ਲੈਣਗੇ ਜੋ ਉਨ੍ਹਾਂ ਨੇ ਸਾਨੂੰ ਦਿੱਤਾ ਹੈ।
ਮਸੀਹ ਆਨ ਸਾਂਗ ਹੌਂਗ ਜੀ, ਜੋ ਪਵਿੱਤਰ ਆਤਮਾ ਦੇ ਯੁੱਗ ਵਿੱਚ ਮੁਕਤੀਦਾਤਾ ਦੇ ਰੂਪ ਵਿੱਚ ਆਏ, ਨੇ ਜਗਤ ਦੀ ਸ਼ੁਰੂਆਤ ਤੋਂ ਲੈ ਕੇ ਅੰਤ ਤੱਕ ਸਭ ਕੁੱਝ ਦੇਖਿਆ ਅਤੇ ਸਾਰੀ ਮਨੁੱਖਜਾਤੀ ਲਈ ਮੁਕਤੀ ਦਾ ਕੰਮ ਕੀਤਾ।
ਇਸ ਲਈ, ਚਰਚ ਆਫ਼ ਗੌਡ ਦੇ ਮੈਂਬਰ ਅਬਰਾਹਾਮ ਅਤੇ ਗਿਦਾਊਨ ਦੀ ਤਰ੍ਹਾਂ ਉਨ੍ਹਾਂ ਦੇ ਵਚਨਾਂ ਤੇ ਵਿਸ਼ਵਾਸ ਕਰਦੇ ਹਨ ਅਤੇ ਸਾਰੀਆਂ ਹਰ ਸਥਿਤੀਆਂ ਵਿਚ ਉਨ੍ਹਾਂ ਦੀ ਪਾਲਣਾ ਕਰਦੇ ਹਨ।
ਵੇਖ, ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਛੱਤਰਿਆਂ ਦੀ ਚਰਬੀ ਨਾਲੋਂ ਚੰਗਾ ਹੈ,
ਕਿਉਂ ਜੋ ਬਗਾਵਤ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ…
ਸੋ ਜਿਹਾ ਤੈਂ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਤਿਹਾ ਹੀ ਉਸ ਨੇ ਪਾਤਸ਼ਾਹ ਰਹਿਣ ਤੋਂ ਤੈਨੂੰ ਰੱਦਿਆ ਹੈ।
1 ਸਮੂਏਲ 15:22-23
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ