ਜੈਤੂਨ ਪਹਾੜ ਤੋਂ ਯਿਸੂ ਦੇ ਸਵਰਗ ਜਾਣ ਨੂੰ ਦੇਖਣ ਵਾਲੇ ਚੇਲਿਆਂ ਨੇ ਮਹਿਸੂਸ ਕੀਤਾ
ਕਿ ਪਵਿੱਤਰ ਆਤਮਾ ਤੋਂ ਬਿਨਾਂ, ਸਾਰੀ ਦੁਨੀਆਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਹੈ।
ਇਸ ਤਰ੍ਹਾਂ, ਉਨ੍ਹਾਂ ਨੇ ਸਵਰਗ ਜਾਣ ਦੇ ਦਿਨ ਤੋਂ ਲੈ ਕੇ ਪੰਤੇਕੁਸਤ ਦੇ ਦਿਨ ਤੱਕ ਦਸ ਦਿਨਾਂ ਤੱਕ
ਇਮਾਨਦਾਰੀ ਨਾਲ ਪ੍ਰਾਰਥਨਾ ਕੀਤੀ, ਅਤੇ ਪਹਿਲੀ ਬਰਸਾਤ ਦੇ ਪਵਿੱਤਰ ਆਤਮਾ ਲਈ ਪ੍ਰਾਰਥਨਾ ਕੀਤੀ।
ਜਦੋਂ ਏਲੀਯਾਹ ਨੇ ਕਰਮਲ ਪਹਾੜ ਉੱਤੇ 850 ਝੂਠੇ ਨਬੀਆਂ ਨੂੰ ਹਰਾਇਆ, ਤਾਂ ਜਿੱਤ ਤੋਂ ਪਹਿਲਾਂ ਪ੍ਰਾਰਥਨਾ ਕੀਤੀ ਗਈ।
ਯਿਸੂ, ਮਸੀਹ ਆਨ ਸਾਂਗ ਹੌਂਗ ਜੀ, ਅਤੇ ਮਾਤਾ ਪਰਮੇਸ਼ਵਰ, ਜੋ ਮਨੁੱਖਜਾਤੀ ਦੀ ਮੁਕਤੀ ਲਈ ਇਸ ਧਰਤੀ ‘ਤੇ ਆਏ,
ਨੇ ਹਰ ਰੋਜ਼ ਸਵੇਰ ਦੀਆਂ ਪ੍ਰਾਰਥਨਾਵਾਂ ਨਾਲ ਖੁਸ਼ਖਬਰੀ ਦਾ ਆਪਣਾ ਕੰਮ ਸ਼ੁਰੂ ਕਰਨ ਦੁਆਰਾ ਇੱਕ ਉਦਹਾਰਣ ਸਥਾਪਿਤ ਕੀਤਾ।
ਇਸ ਲਈ, ਚਰਚ ਆਫ਼ ਗੌਡ ਦੇ ਮੈਂਬਰਸ ਵੀ, ਪ੍ਰਾਰਥਨਾ ਦੁਆਰਾ ਆਤਮਿਕ ਸ਼ਕਤੀ ਪ੍ਰਾਪਤ ਕਰਦੇ ਹੋਏ, ਆਪਣੇ ਦਿਨ ਦੀ ਸ਼ੁਰੂਆਤ ਕਰਦ ਹਨ।
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ।
ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ।
ਮੱਤੀ 7:7-8
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ
ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ।
ਮਰਕੁਸ 11:24
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ