ਯਿਸੂ ਨੇ ਖੁਦ ਪ੍ਰਚਾਰ ਰਾਹੀਂ ਮਨੁੱਖਤਾ ਨੂੰ ਪਾਪ ਤੋਂ ਬਚਾਉਣ ਦੀ ਉਦਾਹਰਣ ਕਾਇਮ ਕੀਤੀ। ਉਨ੍ਹਾਂ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਬਣਨ ਦਾ ਮਿਸ਼ਨ ਦਿੱਤਾ, ਇਹ ਕਹਿੰਦੇ ਹੋਏ, “ਦੁਨੀਆਂ ਨੂੰ ਬਚਾਓ।” ਇਸ ਲਈ, ਸਾਨੂੰ ਏਸਾਓ ਵਾਂਙ ਨਹੀਂ ਹੋਣਾ ਚਾਹੀਦਾ, ਜਿਸਨੇ ਸਿਰਫ਼ ਆਪਣੀਆਂ ਇੱਛਾਵਾਂ ਦਾ ਪਿੱਛਾ ਕੀਤਾ, ਸਗੋਂ ਯਾਕੂਬ ਵਾਂਙ ਹੋਣਾ ਚਾਹੀਦਾ ਹੈ, ਜਿਸਨੇ ਪਹਿਲਾਂ ਉਹ ਕੀਤਾ ਜੋ ਉਸਨੂੰ ਕਰਨਾ ਚਾਹੀਦਾ ਸੀ। ਕੇਵਲ ਤਦ ਹੀ ਅਸੀਂ ਪਰਮੇਸ਼ਵਰ ਦੀਆਂ ਆਸ਼ੀਸ਼ਾਂ ਪ੍ਰਾਪਤ ਕਰ ਸਕਦੇ ਹਾਂ।
ਜਿਹੜੇ ਲੋਕ ਆਪਣਾ ਕੰਮ ਕਰਦੇ ਹਨ ਅਤੇ ਜੋ ਨਹੀਂ ਕਰਦੇ, ਉਨ੍ਹਾਂ ਲਈ ਨਤੀਜਾ ਸਵਰਗ ਦਾ ਰਾਜ ਅਤੇ ਨਰਕ ਹੈ। ਜਿਵੇਂ ਪਵਿੱਤਰ ਆਤਮਾ ਦਾ ਸ਼ਾਨਦਾਰ ਕਾਰਜ ਉਨ੍ਹਾਂ ਰਸੂਲਾਂ ਦੇ ਨਾਲ ਹਮੇਸ਼ਾ ਰਿਹਾ ਜੋ ਯਿਸੂ ਵਾਂਙ ਪ੍ਰਚਾਰ ਦਾ ਜੀਵਨ ਬਤੀਤ ਕਰਦੇ ਸੀ, ਉਸੇ ਤਰ੍ਹਾਂ ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਦੀ ਮੁਕਤੀ ਦਾ ਪ੍ਰਚਾਰ ਕਰੀਏ।
ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ। 2 ਕੁਰਿੰਥੀਆਂ ਨੂੰ 3:6
ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚਲੀਏ ਜੋ ਮੈਂ ਉੱਥੇ ਭੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ। ਮਰਕੁਸ 1:38
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ