ਜਿਵੇਂ ਕਿ ਪੁਰਾਣੇ ਨੇਮ ਦੇ ਇਤਹਾਸ ਵਿੱਚ ਦਿਖਾਇਆ ਗਿਆ ਹੈ, ਜੋ ਲੋਕ ਆਗਿਆ ਨਹੀੰ ਮੰਨਦੇ, ਉਹ ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦੇ, ਡੋ ਕਨਾਨ ਦੇਸ਼ ਹੈ।
ਇਸ ਇਤਿਹਾਸ ਦੁਆਰਾ, ਅਸੀਂ ਦੇਖ ਸਕਦੇ ਹਾਂ ਕਿ ਕਿਵੇਂ ਰਾਜਾ ਸਿਦਕੀਯਾਹ ਪਹਿਲਾਂ ਤਾਂ ਆਗਿਆਕਾਰੀ ਸੀ, ਪਰ ਬਾਅਦ ਵਿਚ ਅਣਆਗਿਆਕਾਰੀ ਹੋ ਗਿਆ, ਅਤੇ ਕਿਵੇਂ ਰਾਜਾ ਸ਼ਾਊਲ ਅੱਧਾ ਆਗਿਆਕਾਰੀ ਅਤੇ ਅੱਧਾ ਅਣਆਗਿਆਕਾਰੀ ਸੀ, ਨਾਲ ਹੀ ਉਹ ਲੋਕ ਸ਼ੁਰੂ ਤੋਂ ਅਣਆਗਿਆਕਾਰੀ ਸੀ। ਇਨ੍ਹਾਂ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਦਾ, ਪਰ ਜੋ ਲੇਲੇ ਦੇ ਪਿੱਛੇ ਹੋ ਲੈਂਦੇ ਹਨ ਜਿੱਥੇ ਵੀ ਉਹ ਜਾਂਦਾ ਹੈ, ਉਹ ਬਚਾਏ ਜਾਣਗੇ।
ਮਸੀਹ ਆਨ ਸਾਂਗ ਹੌਂਗ ਜੀ, ਜੋ ਲੇਲੇ ਦੇ ਰੂਪ ਵਿੱਚ ਆਏ ਹਨ, ਬਾਈਬਲ ਰਾਹੀਂ ਪੁਸ਼ਟੀ ਕੀਤੀ ਕਿ ਜੋ ਲੋਕ ਪਰਮੇਸ਼ਵਰ ਦੇ ਬਚਨ ਦੀ ਪਾਲਣਾ ਕਰਦੇ ਹਨ ਉਹ ਸਵਰਗ ਵਿੱਚ ਜਾਣਗੇ। ਉਨ੍ਹਾਂ ਨੇ ਇਹ ਕਹਿੰਦੇ ਹੋਏ ਮਨੁੱਖ ਜਾਤੀ ਲਈ ਆਪਣੀਆਂ ਸਿੱਖਿਆਵਾਂ ਛੱਡੀਆਂ, "ਜਦੋਂ ਤੁਸੀਂ ਮਾਤਾ ਪਰਮੇਸ਼ਵਰ ਦੀਆਂ ਸਿੱਖਿਆਵਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੋਗੇ, ਤਦ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਹੋਣਗੀਆਂ ਜਿਨ੍ਹਾਂ ਦੀ ਤੁਸੀਂ ਉਮੀਦ ਨਹੀਂ ਕੀਤੀ ਸੀ।"
ਏਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਉਸ ਨੂੰ ਪੂਰਾ ਕਰਨ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰੋ ਜਿਹ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖੋ… ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਪਰਖੇ ਅਤੇ ਜਾਣੋ ਭਈ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾ ਉੱਤੇ ਚੱਲੋਗੇ ਵੀ ਕਿ ਨਹੀਂ।
ਬਿਵਸਥਾ ਸਾਰ 8:1-2
ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ? ਅਸੀਂ ਇਹ ਵੇਖਦੇ ਹਾਂ ਜੋ ਓਹ ਬੇਪਰਤੀਤੀ ਦੇ ਕਾਰਨ ਉਸ ਵਿੱਚ ਵੜ ਨਾ ਸੱਕੇ।
ਇਬਰਾਨੀਆਂ 3:18-19
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ