ਬਾਈਬਲ ਸਾਨੂੰ ਸਿਖਾਉਂਦੀ ਹੈ ਕਿ ਜੋ ਲੋਕ ਪਰਮੇਸ਼ਵਰ ਦੀਆਂ ਬਿਧਿਆਂ ਨੂੰ ਮੰਨਦੇ ਹਨ,
ਉਹ ਉਹੀ ਹਨ ਜੋ ਪਰਮੇਸ਼ਵਰ ਦੇ ਨਾਲ ਤੁਰਦੇ ਹੋਏ ਪਰਮੇਸ਼ਵਰ ਨੂੰ ਖੁਸ਼ ਕਰਦੇ ਹਨ।
ਉਹ ਉਹੀ ਹਨ ਜੋ ਆਖ਼ਰਕਾਰ ਸਵਰਗ ਨੂੰ ਚੜ੍ਹਣਗੇ।
ਹਨੋਕ,ਏਲੀਯਾਹ, ਅਤੇ ਪਤਰਸ ਵਰਗੇ ਵਿਸ਼ਵਾਸ ਦੇ ਪੂਰਵਜਾਂ ਦੇ ਵਾਂਙ ਜਿਨ੍ਹਾਂ ਨੇ ਪਰਮੇਸ਼ਵਰ ਨੂੰ ਖੁਸ਼ ਕੀਤਾ ਸੀ,
ਚਰਚ ਆਫ਼ ਗੌਡ ਦੇ ਮੈਂਬਰ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕਰ ਕੇ ਪਰਮੇਸ਼ਵਰ ਨੂੰ ਖੁਸ਼ ਕਰਦੇ ਹਨ।
ਉਹ ਉਹੀ ਹੈ ਜੋ ਪਵਿੱਤਰ ਆਤਮਾ ਆਨ ਸਾਂਗ ਹੌਂਗ ਪਰਮੇਸ਼ਵਰ ਅਤੇ
ਮਾਤਾ ਪਰਮੇਸ਼ਵਰ ਜੋ ਨਵੇਂ ਨੇਮ ਦੀ ਅਸਲੀਯਤ ਹੈ, ਦੇ ਨਾਲ ਚੱਲ ਰਹੇ ਹਨ।
ਉਸ ਨੇ ਆਪਣੇ ਦੁੱਖ ਭੋਗਣ ਦੇ ਮਗਰੋਂ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪਰਮਾਣਾਂ ਨਾਲ ਜੀਉਂਦਾ ਪਰਗਟ ਕੀਤਾ ਕਿ ਉਹ ਚਾਹਲੀਆਂ ਦਿਨਾਂ ਤੀਕੁ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ ਅਰ ਜਾਂ ਉਹ ਏਹ ਗੱਲਾਂ ਕਹਿ ਹਟਿਆ ਤਾਂ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਉਹ ਉਤਾਹਾਂ ਉਠਾਇਆ ਗਿਆ ਅਤੇ ਬੱਦਲੀ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ ਰਸੂਲਾਂ ਦੇ ਕਰਤੱਬ 1:3-9
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ