ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰਨ ਦੀ ਯੋਗਤਾ ਸਿਰਫ਼ ਉਨ੍ਹਾਂ ਲਈ ਹੈ ਜੋ ਪਰਮੇਸ਼ਵਰ ਦੀ ਇੱਛਾ ਪੂਰੀ ਕਰਦੇ ਹਨ। ਬਾਈਬਲ ਸਾਰੀ ਮਨੁੱਖਜਾਤੀ ਲਈ ਪਰਮੇਸ਼ਵਰ ਦਾ ਮੁਕਤੀ ਦਾ ਸੰਦੇਸ਼ ਹੈ, ਜੋ ਨਬੀਆਂ ਦੁਆਰਾ ਲਿਖਿਆ ਗਿਆ ਹੈ ਜਿਨ੍ਹਾਂ ਨੂੰ ਪਵਿੱਤਰ ਆਤਮਾ ਦੁਆਰਾ ਉਨ੍ਹਾਂ ਦੀ ਇੱਛਾ ਨੂੰ ਦਰਜ ਕਰਨ ਲਈ ਪ੍ਰੇਰਿਤ ਕੀਤਾ ਗਿਆ ਸੀ। ਇਸ ਲਈ ਪਰਮੇਸ਼ਵਰ ਨੇ ਹੁਕਮ ਦਿੱਤਾ ਹੈ ਕਿ ਸਾਨੂੰ ਕਦੇ ਵੀ ਇਸਦੇ ਵਚਨਾਂ ਵਿੱਚੋਂ ਕੁੱਜ ਨਹੀਂ ਜੋੜਨਾ ਚਾਹੀਦਾ ਅਤੇ ਨਾ ਹੀ ਕੁੱਝ ਘਟਾਉਣਾ ਚਾਹੀਦਾ ਹੈ।
ਬਾਈਬਲ ਵਿੱਚ, ਪਰਮੇਸ਼ਵਰ ਦਾ ਜ਼ਿਕਰ ਲਗਭਗ 2,500 ਵਾਰ ਇੱਕਵਚਨ ਵਿੱਚ ਨਹੀਂ, ਸਗੋਂ ਬਹੁਵਚਨ ਵਿੱਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਬਾਈਬਲ ਗਵਾਹੀ ਦਿੰਦੀ ਹੈ ਕਿ ਜਿਸ ਤਰ੍ਹਾਂ ਪੌਦਿਆਂ ਅਤੇ ਜਾਨਵਰਾਂ ਦੀ ਦੁਨੀਆਂ ਵਿੱਚ ਇੱਕ ਮਾਤਾ ਮੌਜੂਦ ਹੈ ਜੋ ਪਰਮੇਸ਼ਵਰ ਦੀ ਇੱਛਾ ਅਨੁਸਾਰ ਬਣਾਏ ਗਏ ਸੀ, ਉਸੇ ਤਰ੍ਹਾਂ ਸਵਰਗ ਦੇ ਰਾਜ ਵਿੱਚ ਵੀ, ਮਾਤਾ ਪਰਮੇਸ਼ਵਰ ਮੌਜੂਦ ਹੈ, ਜੋ ਸਦੀਪਕ ਜੀਵਨ ਦਿੰਦੇ ਹਨ, ਅਤੇ ਸਾਡਾ ਆਤਮਿਕ ਸਵਰਗੀ ਪਰਿਵਾਰ ਮੌਜੂਦ ਹੈ।
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਅੱਡ ਹੋਵੋ, ਪ੍ਰਭੁ ਆਖਦਾ ਹੈ, ਅਤੇ ਕਿਸੇ ਭ੍ਰਿਸ਼ਟ ਵਸਤ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ, ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ। 2 ਕੁਰਿੰਥੀਆਂ ਨੂੰ 6:17–18
ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ। ਗਲਾਤੀਆਂ 4:26
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ