ਜਿਸ ਯੁੱਗ ਵਿੱਚ AI ਮਨੁੱਖੀ ਕੰਮ ਦੀ ਥਾਂ ਲੈ ਰਿਹਾ ਹੈ, ਮਨੁੱਖ ਹੌਲੀ-ਹੌਲੀ ਆਪਣੀ ਜਗ੍ਹਾ ਗੁਆ ਰਹੇ ਹਨ। ਜਿਸ ਯੁੱਗ ਵਿੱਚ ਦਵਾਈ, ਰਾਸ਼ਟਰੀ ਰੱਖਿਆ, ਸਿੱਖਿਆ, ਕਲਾ ਅਤੇ ਸਾਹਿਤ ਦੇ ਖੇਤਰ ਵੀ AI ਦੁਆਰਾ ਬਦਲੇ ਜਾ ਸਕਦੇ ਹਨ, ਮਨੁੱਖ ਜਾਤੀ ਨੂੰ ਸਦੀਪਕ ਖੁਸ਼ਹਾਲ ਭਵਿੱਖ ਲਈ ਪਰਮੇਸ਼ਵਰ ਦੇ ਵਾਅਦਿਆਂ ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।
ਸਵਰਗ ਵਿੱਚ ਜਿਸ ਭਵਿੱਖ ਦੀ ਸਾਰੀ ਮਨੁੱਖਜਾਤੀ ਉਮੀਦ ਕਰਦੀ ਹੈ, ਉਹ ਉਸ ਨਵੇਂ ਨੇਮ ਵਿੱਚ ਹੈ ਜੋ ਪਰਮੇਸ਼ਵਰ ਨੇ ਸਾਨੂੰ ਸਿਖਾਇਆ ਹੈ। ਪਿਤਾ ਪਰਮੇਸ਼ਵਰ ਅਤੇ ਮਾਤਾ ਪਰਮੇਸ਼ਵਰ ਇਸ ਧਰਤੀ ਤੇ ਆਤਮਾ ਅਤੇ ਲਾੜੀ ਦੇ ਰੂਪ ਵਿੱਚ ਇਸ ਲਈ ਆਏ ਕਿਉਂਕਿ ਉਨ੍ਹਾਂ ਨੇ ਸੰਸਾਰ ਦੇ ਅੰਤ ਨੂੰ ਪਹਿਲਾਂ ਹੀ ਦੇਖ ਲਿਆ ਸੀ ਅਤੇ ਮਨੁੱਖ ਜਾਤੀ ਨੂੰ ਇੱਕ ਸਦੀਪਕ ਖੁਸ਼ਹਾਲ ਭਵਿੱਖ ਦੇਣਾ ਚਾਹੁੰਦੇ ਸੀ।
ਮੈਂ ਆਦ ਤੋਂ ਅੰਤ ਨੂੰ, ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ। ਯਸਾਯਾਹ 46:10
ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ। 2 ਕੁਰਿੰਥੀਆਂ 3:6
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ