ਜੋ ਗੱਲਾਂ ਪਰਮੇਸ਼ਵਰ ਨੂੰ ਖੁਸ਼ ਕਰਦੀਆਂ ਹਨ, ਉਹ ਲੂਕਾ, ਇਬਰਾਨੀਆਂ, ਯਿਰਮਿਯਾਹ ਅਤੇ ਕਹਾਉਤਾਂ ਦੀਆਂ ਕਿਤਾਬਾਂ ਵਿੱਚ ਦਰਜ਼ ਹਨ। ਉਹ ਹੈ ਇੱਕ ਪਾਪੀ ਦੀ ਤੋਬਾ, ਇਮਾਨਦਾਰ ਵਿਸ਼ਵਾਸ, ਪਰਮੇਸ਼ਵਰ ਉੱਤੇ ਮਾਣ ਕਰਨਾ ਅਤੇ ਜਿਨ੍ਹਾਂ ਦੀ ਚਾਲ ਖਰੀ ਹੈ। ਪਰਮੇਸ਼ਵਰ ਨੇ ਸਾਨੂੰ ਸਿਖਾਇਆ ਕਿ ਇਨਾਂ ਸਾਰੀਆਂ ਗੱਲਾਂ ਨੂੰ ਪ੍ਰਚਾਰ ਦੇ ਕੰਮ ਦੁਆਰਾ ਪੂਰਾ ਕੀਤਾ ਜਾ ਸਕਦਾ ਹੈ ਜੋ ਬਹੁਤ ਸਾਰੇ ਲੋਕਾਂ ਦੀ ਅਗਵਾਈ ਮੁਕਤੀ ਵੱਲ ਕਰਦਾ ਹੈ।
ਇਸ ਧਰਤੀ ਉੱਤੇ ਸੰਤਾਨ ਆਪਣੇ ਮਾਤਾ ਪਿਤਾ ਨੂੰ ਪੂਰੇ ਮਨ ਤੋਂ ਉਹ ਤੋਹਫ਼ੇ ਦਿੰਦੇ ਹਨ ਜੋ ਉਨ੍ਹਾਂ ਦੇ ਮਾਤਾ-ਪਿਤਾ ਨੂੰ ਖੁਸ਼ ਕਰਦਾ ਹੈ। ਇਸੇ ਤਰ੍ਹਾਂ, ਸਵਰਗੀ ਸੰਤਾਨ ਉਹੀ ਕਰਦੀ ਹੈ ਜੋ ਸਵਰਗੀ ਪਿਤਾ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਨੂੰ ਸਭ ਤੋਂ ਜਿਆਦਾ ਖੁਸ਼ ਕਰਦਾ ਹੈ। ਜਿਵੇਂ 2,000 ਸਾਲ ਪਹਿਲਾਂ ਯਿਸੂ ਨੇ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਉਹ ਗੁਆਚੇ ਹੋਏ ਸਵਰਗੀ ਪਰਿਵਾਰ ਦੇ ਮੈਂਬਰਾਂ ਨੂੰ ਲੱਭਣ ਲਈ ਆਪਣਾ ਮਨ ਲਗਾਉਂਦੇ ਹਨ।
ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ।
ਅਫ਼ਸੀਆਂ 5:8-10
ਜੋ ਚਾਹੁੰਦਾ ਹੈ ਭਈ ਸਾਰੇ ਮਨੁੱਖ ਬਚਾਏ ਜਾਣ ਅਤੇ ਓਹ ਸਤ ਦੇ ਗਿਆਨ ਤੀਕ ਪਹੁੰਚਣ।
1 ਤਿਮੋਥਿਉਸ 2:4
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ