ਯਿਸੂ ਨੇ ਇਸ ਧਰਤੀ ‘ਤੇ ਆ ਕੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਅਤੇ ਰਸੂਲ ਪੌਲੁਸ ਇਸ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਉਤਸੁਕ ਸੀ।
ਅੱਜ, ਨਵਾਂ ਨੇਮ ਪਸਾਹ ਉਹ ਦਵਾਈ ਹੈ ਜੋ ਮਨੁੱਖਜਾਤੀ ਨੂੰ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਸਵਰਗ ਦੇ ਰਾਜ ਵਿੱਚ ਜਾਣ ਦੀ ਆਗਿਆ ਦਿੰਦੀ ਹੈ।
ਦੂਸਰੀ ਵਾਰ ਆਉਣ ਵਾਲੇ ਮਸੀਹ ਆਨ ਸਾਂਗ ਹੌਂਗ ਜੀ ਅਤੇ ਸਵਰਗੀ ਮਾਤਾ ਨਵੀਂ ਯਰੂਸ਼ਲਮ ਨੇ ਸਾਨੂੰ ਇਸ ਸਚਿਆਈ ਬਾਰੇ ਜਾਣਨਾ ਸਿਖਾਇਆ।
ਚਰਚ ਆਫ਼ ਗੌਡ ਦੇ ਮੈਂਬਰ ਉਨ੍ਹਾਂ ਦੇ ਉਦਾਹਰਣ ਦਾ ਪਾਲਣ ਕਰਦੇ ਹਨ ਅਤੇ ਸਾਰੀ ਦੁਨੀਆਂ ਨੂੰ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਨ।
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ