ਸਵਰਗੀ ਮਾਤਾ-ਪਿਤਾ, ਪਿਤਾ ਆਨ ਸਾਂਗ ਹੋਂਗ ਜੀ ਅਤੇ ਮਾਤਾ ਪਰਮੇਸ਼ਵਰ, ਚਾਹੁੰਦੇ ਹਨ
ਕਿ ਉਨ੍ਹਾਂ ਦੀਆਂ ਸੰਤਾਨਾਂ ਸਵਰਗੀ ਸ਼ਾਹੀ ਜਾਜਕ ਬਣਨ ਦੀਆਂ ਯੋਗਤਾਵਾਂ ਪ੍ਰਾਪਤ ਕਰਨ।
ਇਸ ਲਈ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀਆਂ ਸੰਤਾਨਾਂ ਸਵਰਗ ਦੇ ਰਾਜ ਦੀ ਕੀਮਤ ਨੂੰ ਮਹਿਸੂਸ ਕਰਨ,
ਭਾਵੇਂ ਕਿ ਉਹ ਇਸ ਧਰਤੀ ‘ਤੇ ਦੁੱਖ, ਪੀੜਾ ਅਤੇ ਦਰਦ ਦਾ ਅਨੁਭਵ ਕਰਦੀ ਹੈ।
ਸਾਰਿਆਂ ਵਿੱਚ ਆਪਣੀਆਂ ਕਮਜ਼ੋਰੀਆਂ ਹੁੰਦੀਆਂ ਹਨ, ਹਾਲਾਂਕਿ ਉਹ ਉਨ੍ਹਾਂ ਬਾਰੇ ਪੂਰੀ ਤਰ੍ਹਾਂ ਜਾਣੂ ਨਹੀਂ ਹੁੰਦੇ।
ਅੰਤ ਵਿੱਚ ਸਾਨੂੰ ਆਸ਼ੀਸ਼ਾ ਦੇਣ ਲਈ ਪਰਮੇਸ਼ਵਰ ਵੱਖ-ਵੱਖ ਵਾਤਾਵਰਣਾਂ ਵਿੱਚ ਸਾਡੀਆਂ ਕਮਜ਼ੋਰੀਆਂ ਨੂੰ ਸੁਧਾਰਦੇ ਹਨ।
ਇਸ ਲਈ, ਪਰਮੇਸ਼ਵਰ ਦੇ ਵਚਨ ਦਾ ਪਾਲਣ ਕਰਨਾ ਮਹੱਤਵਪੂਰਨ ਹੈ ਜੋ ਸਾਨੂੰ ਸਵਰਗ ਦੇ ਸਦੀਪਕ ਰਾਜ ਵੱਲ ਲੈ ਜਾਂਦਾ ਹੈ।
ਸੋ ਆਓ, ਅਸੀਂ ਓਸ ਅਰਾਮ ਵਿੱਚ ਵੜਨ ਦਾ ਜਤਨ ਕਰੀਏ
ਭਈ ਕੋਈ ਉਨ੍ਹਾਂ ਵਾਂਙੁ ਅਣਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ
ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ
ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ।
ਇਬਰਾਨੀਆਂ 4:11-12
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ