ਸਿਰਫ਼ ਜਦੋਂ ਅਸੀਂ ਅਦਨ ਵਿੱਚ ਜੀਵਨ ਦੇ ਰੁੱਖ, ਨੇਮ ਦੇ ਸੰਦੂਕ
ਅਤੇ ਨਵੇਂ ਨੇਮ ਦੇ ਪਸਾਹ ਦੇ ਭੇਤਾਂ ਨੂੰ ਸਮਝਦੇ ਹਨ,
ਤਦ ਹੀ ਅਸੀਂ ਪਾਪ ਤੋਂ ਮੁਕਤ ਹੋ ਸਕਦੇ ਹਨ
ਅਤੇ ਸਦੀਪਕ ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸਕਦੇ ਹਨ।
ਮਨੁੱਖ ਜਾਤੀ ਨੂੰ ਮੁਕਤੀ ਦੇਣ ਦੇ ਲਈ ਪਰਮੇਸ਼ਵਰ ਦੂਸਰੀ ਵਾਰ ਧਰਤੀ ਤੇ ਆਏ।
ਪਵਿੱਤਰ ਆਤਮਾ ਦੇ ਯੁੱਗ ਵਿੱਚ ਮੁਕਤੀਦਾਤਾ, ਜਿਨ੍ਹਾਂ ਨੇ ਨਵੇਂ ਨੇਮ ਦੇ ਪਸਾਹ –
ਜੀਵਨ ਦੇ ਰੁੱਖ ਦੀ ਅਸਲੀਯਤ – ਨੂੰ ਦੁਬਾਰਾ ਸਥਾਪਿਤ ਕੀਤਾ,
ਉਹ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਹਨ।
ਏਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ ਅਤੇ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ... ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ ਜਿਹੜੀਆਂ ਸੰਸਾਰ ਦੇ ਮੁੱਢੋਂ ਗੁਪਤ ਰਹੀਆਂ ਹਨ।। [ਮੱਤੀ 13:34-35]
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ