ਬਾਈਬਲ ਦੀਆਂ ਸਿੱਖਿਆਵਾਂ ਦੇ ਜ਼ਰੀਏ ਸਵਰਗੀ ਪਿਤਾ ਆਨ ਸਾਂਗ ਹੌਂਗ ਜੀ
ਅਤੇ ਸਵਰਗੀ ਮਾਤਾ ਜੀ ਨੇ ਸਾਨੂੰ ਕਿਹਾ ਹੈ ਕਿ ਸਾਨੂੰ ਕਿਸੇ ਵੀ ਹਾਲਾਤਾਂ ਵਿੱਚ
ਨਿਰਾਸ਼ ਨਹੀਂ, ਪਰ ਯਹੋਸ਼ੁਆ ਅਤੇ ਕਾਲੇਬ ਵਾਂਙੂ ਧੰਨਵਾਦੀ ਹੋ ਕੇ
ਸਭ ਤੋਂ ਪਹਿਲਾਂ ਪਰਮੇਸ਼ਵਰ ਦੀ ਮਰਜੀ ਬਾਰੇ ਸੋਚਣਾ ਚਾਹੀਦਾ ਹੈ।
ਪਰਮੇਸ਼ਵਰ ਦੀਆਂ ਸੰਤਾਨਾਂ ਨੂੰ ਚਾਹੀਦਾ ਹੈ ਕਿ ਉਹ ਹਮੇਸ਼ਾ ਸਵਰਗ ਦੀ ਭਾਸ਼ਾ ਦਾ ਅਭਆਸ ਕਰਨ।
ਮਾਤਾ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਦੇ ਹੋਏ, ਸਾਨੂੰ ਹਮੇਸ਼ਾ ਵਧੀਆ
ਅਤੇ ਉਤਸ਼ਾਹਤ ਸ਼ਬਦਾਂ ਦਾ ਉਪਯੋਗ ਕਰਨਾ ਚਾਹੀਦਾ ਹੈ, ਅਤੇ ਮੂਸਾ ਵਾਂਙੂ
ਪਲਾਂ ਦੀਆਂ ਭਾਵਨਾਵਾਂ ਵਿੱਚ ਕੋਈ ਗਲਤ ਗੱਲ ਕਹਿਣ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
...ਭਈ ਮਨੁੱਖ ਹਰੇਕ ਅਕਾਰਥ ਗੱਲ ਜੋ ਬੋਲਣ ਨਿਆਉਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਤੋਂ ਧਰਮੀ ਅਤੇ ਆਪਣੀਆਂ ਗੱਲਾਂ ਤੋਂ ਦੋਸ਼ੀ ਠਹਿਰਾਇਆ ਜਾਏਂਗਾ। ਮੱਤੀ 12:36-37
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ