ਸਾਡੇ ਜੀਵਨ ਦੌਰਾਨ, ਅਸੀਂ ਸਾਰੇ ਵੱਖ-ਵੱਖ ਮੁਸ਼ਕਲ ਸਥਿਤੀਆਂ ਦਾ ਸਾਮ੍ਹਣਾ ਕਰਦੇ ਹਾਂ।
ਅਜਿਹੇ ਸੰਕਟ ਦੇ ਸਮੇਂ ਵਿੱਚ, ਪਿਤਾ ਦੇ ਯੁੱਗ ਵਿੱਚ ਵਿਸ਼ਵਾਸ ਦੇ ਪੂਰਵਜਾਂ ਨੇ ਪਰਮੇਸ਼ਵਰ ਯਹੋਵਾਹ ਨੂੰ ਪੁਕਾਰਿਆ ਅਤੇ ਬਚਾਏ ਗਏ,
ਪੁੱਤਰ ਦੇ ਯੁੱਗ ਵਿੱਚ ਸੰਤਾਂ ਨੇ ਯਿਸੂ ਮਸੀਹ ਦਾ ਨਾਮ ਲਿਆ ਅਤੇ ਬਚਾਏ ਗਏ,
ਅਤੇ ਪਵਿੱਤਰ ਆਤਮਾ ਦੇ ਯੁੱਗ ਵਿੱਚ ਸਾਨੂੰ ਬਚਾਏ ਜਾਣ ਲਈ
ਮਸੀਹ ਆਨ ਸਾਂਗ ਹੌਂਗ ਅਤੇ ਮਾਤਾ ਪਰਮੇਸ਼ਵਰ ਨੂੰ ਪੁਕਾਰਨਾ ਚਾਹੀਦਾ ਹੈ।
ਪਰਮੇਸ਼ਵਰ ਨੇ ਕਿਹਾ ਕਿ ਜੋ ਲੋਕ ਉਨ੍ਹਾਂ ਦਾ ਨਾਮ ਜਾਣਦੇ ਹਨ ਉਹ ਉਨ੍ਹਾਂ ਦੇ ਸੱਚੇ ਲੋਕ ਹਨ,
ਅਤੇ ਸਾਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਤੋਂ ਬਪਤਿਸਮਾ ਲੈਣ ਦਾ ਹੁਕਮ ਦਿੱਤਾ ਹੈ,
ਜੋ ਕਿ ਮੁਕਤੀ ਦਾ ਪਹਿਲਾ ਕਦਮ ਹੈ।
ਅੱਜ, ਸਿਰਫ਼ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ ਹੀ ਲੋਕਾਂ ਨੂੰ
ਪਵਿੱਤਰ ਆਤਮਾ ਮਸੀਹ ਆਨ ਸਾਂਗ ਹੌਂਗ ਦੇ ਨਾਮ ਉੱਤੇ ਬਪਤਿਸਮਾ ਦਿੰਦਾ ਹੈ,
ਜਿਸ ਵਿੱਚ ਮੁਕਤੀ ਅਤੇ ਪਾਪਾਂ ਦੀ ਮਾਫ਼ੀ ਦਾ ਵਾਅਦਾ ਹੈ।
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ “...ਸੋ ਮੇਰੀ ਪਰਜਾ ਮੇਰਾ ਨਾਮ ਜਾਣੇਗੀ,
ਅਤੇ ਓਸ ਦਿਨ ਉਹ ਜਾਣੇਗੀ ਕਿ ਮੈਂ ਉਹੋ ਹਾਂ ਜੋ ਬੋਲਦਾ ਹਾਂ, ਵੇਖ, ਮੈਂ ਹੈਗਾ!”
ਯਸਾਯਾਹ 52:4-6
“ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ...
ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ”
ਪਰਕਾਸ਼ ਦੀ ਪੋਥੀ 3:12
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ