ਬਾਈਬਲ ਗਵਾਹੀ ਦਿੰਦੀ ਹੈ ਕਿ ਸਵਰਗੀ ਸਵਰਗਦੂਤਾਂ ਨੂੰ ਇਸ ਧਰਤੀ ਉੱਤੇ ਸੁੱਟ ਦਿੱਤਾ ਗਿਆ ਕਿਉਂਕਿ ਉਹ ਸ਼ੈਤਾਨ ਦੁਆਰਾ ਭਰਮਾਏ ਗਏ ਸੀ ਅਤੇ ਉਨ੍ਹਾਂ ਨੇ ਸਵਰਗ ਵਿੱਚ ਪਾਪ ਕੀਤਾ ਸੀ - ਇਹ ਮਨੁੱਖਜਾਤੀ ਦੀ ਕਹਾਣੀ ਹੈ।
ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਇਸ ਧਰਤੀ ਉੱਤੇ ਆਏ ਅਤੇ ਮਨੁੱਖਜਾਤੀ ਨੂੰ ਪਾਪਾਂ ਦੀ ਮਾਫ਼ੀ ਦੇਣ ਲਈ ਨਵੇਂ ਨੇਮ ਦੇ ਪਸਾਹ ਦੀ ਸਥਾਪਨਾ ਕੀਤੀ ਤਾਂ ਜੋ ਉਹ ਆਪਣੇ ਆਤਮਿਕ ਘਰ, ਸਦੀਪਕ ਸਵਰਗ ਵਿੱਚ ਵਾਪਸ ਜਾ ਸਕਣ।
ਜਿਵੇਂ ਸੰਸਾਰਿਕ ਪਰਿਵਾਰ ਲਹੂ ਨਾਲ ਸੰਬੰਧਿਤ ਹੁੰਦਾ ਹੈ, ਉਸੇ ਤਰ੍ਹਾਂ ਸਵਰਗੀ ਪਰਿਵਾਰ ਵੀ ਲਹੂ ਨਾਲ ਸੰਬੰਧਿਤ ਹੈ।
ਪਿਤਾ ਪਰਮੇਸ਼ਵਰ ਅਤੇ ਮਾਤਾ ਪਰਮੇਸ਼ਵਰ ਦੀ ਸੰਤਾਨ ਵਿੱਚ ਸਵਰਗੀ ਪਰਿਵਾਰ ਦੇ ਮੈਂਬਰ ਬਣਨ ਲਈ, ਮਨੁੱਖਜਾਤੀ ਨੂੰ ਪਸਾਹ ਦੀ ਰੋਟੀ ਖਾਣੀ ਚਾਹੀਦੀ ਹੈ ਅਤੇ ਪਸਾਹ ਦਾ ਦਾਖਰਸ ਪੀਣਾ ਚਾਹੀਦਾ ਹੈ ਜੋ ਪਰਮੇਸ਼ਵਰ ਦੇ ਮਾਸ ਅਤੇ ਲਹੂ ਵਿੱਚ ਹਿੱਸਾ ਲੈਂਦੇ ਹਨ।
ਅੱਜ, 175 ਦੇਸ਼ਾਂ ਵਿੱਚ ਚਰਚ ਆਫ਼ ਗੌਡ ਦੇ ਮੈਂਬਰਸ ਇੱਕ ਮਨ ਨਾਲ ਪਸਾਹ ਮਨਾਉਂਦੇ ਹਨ।
ਜਿਹੜੇ ਸੁਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਕਰਦੇ ਹਨ।
ਇਬਰਾਨੀਆਂ 8:5
ਪਤੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।
ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ…
ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ।
ਲੂਕਾ 22:7-20
ਸੋ ਹੁਣ ਤੋਂ ਤੁਸੀਂ ਓਪਰੇ ਅਤੇ ਪਰਦੇਸੀ ਨਹੀਂ ਸਗੋਂ ਸੰਤਾ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ।...
ਅਫ਼ਸੀਆਂ 2:19
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ