ਯਿਸੂ ਨੇ ਉਨ੍ਹਾਂ ਲੋਕਾਂ ਨੂੰ ਸਦੀਪਕ ਜੀਵਨ ਦੇਣ ਦਾ ਵਾਇਦਾ ਕੀਤਾ ਹੈ
ਜੋ ਪਸਾਹ ਦੀ ਰੋਟੀ ਅਤੇ ਦਾਖਰਸ ਵਿੱਚ ਸਾਂਝੀ ਹੁੰਦੇ ਹਨ।
ਜੇਕਰ ਅਸੀਂ ਯਿਸੂ ਉੱਤੇ ਵਿਸ਼ਵਾਸ ਕਰਦੇ ਹਾਂ, ਤਾਂ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਣ
ਕਰਨਾ ਚਾਹੀਦਾ ਹੈ। ਯਿਸੂ ਨੇ ਆਪਣੇ ਲੋਕਾਂ ਨੂੰ ਪਸਾਹ ਮਨਾਉਣ ਦਾ ਹੁਕਮ ਦਿੱਤਾ।
ਉਨ੍ਹਾਂ ਦੇ ਹੁਕਮ ਅਨੁਸਾਰ, ਪਤਰਸ ਅਤੇ ਯੂਹੰਨਾ ਨੇ ਪਸਾਹ ਦਾ ਪਰਬ ਮਨਾਇਆ,
ਪਹਿਲੇ ਚਰਚ ਦੀ ਕੇਂਦਰੀ ਸ਼ਖਸੀਅਤ, ਰਸੂਲ ਪੌਲੁਸ ਨੇ ਇਸ ਨੂੰ ਮਨਾਇਆ,
ਅਤੇ ਅੱਜ ਅਸੀਂ, ਚਰਚ ਆਫ਼ ਗੌਡ ਦੇ ਮੈਂਬਰ, ਇਸ ਨੂੰ ਪਵਿੱਤਰ ਮਨਾਉਂਦੇ ਹਾਂ।
ਮਨੁੱਖ ਨੂੰ ਸਦੀਪਕ ਜੀਵਨ ਦੇਣ ਲਈ ਜਿਨ੍ਹਾਂ ਨੂੰ ਜਨਮ ਲੈਣ ਤੋਂ ਬਾਅਦ ਮਰਨਾ ਚਾਹੀਦਾ ਹੈ
ਅਤੇ ਉਨ੍ਹਾਂ ਨੂੰ ਆਪਣੀ ਸੰਤਾਨ ਬਣਾਉਣ ਲਈ, ਪਰਮੇਸ਼ਵਰ ਨੇ ਉਨ੍ਹਾਂ ਨੂੰ ਆਪਣਾ ਮਾਸ ਅਤੇ
ਲਹੂ ਦਿੱਤਾ ਹੈ। ਮਸੀਹ ਆਨ ਸਾਂਗ ਹੌਂਗ ਜੀ ਨੇ ਪਸਾਹ ਨੂੰ ਦੁਬਾਰਾ ਸਥਾਪਿਤ ਕੀਤਾ,
ਜਿਸ ਨੂੰ 325 ਈ. ਵਿੱਚ ਮਿਟਾ ਦਿੱਤਾ ਗਿਆ ਸੀ।
ਉਹ ਪਵਿੱਤਰ ਆਤਮਾ ਦੇ ਯੁੱਗ ਵਿੱਚ ਸਾਡੇ ਪਰਮੇਸ਼ਵਰ ਅਤੇ ਮੁਕਤੀਦਾਤਾ ਹਨ।
ਉਸ ਨੇ ਉਨ੍ਹਾਂ ਨੂੰ ਕਿਹਾ, ਕਿ “ਮੈਂ ਵੱਡੀ ਇੱਛਿਆ ਨਾਲ ਚਾਹਿਆ
ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।” [ਲੂਕਾ 22:15]
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ