ਜਿਸ ਤਰ੍ਹਾਂ ਯਿਸੂ ਬਾਈਬਲ ਦੀ ਭਵਿੱਖਬਾਣੀ ਦੀ ਪੂਰਤੀ ਦੇ ਲਈ ਫੜਵਾਏ ਗਏ,
ਠੀਕ ਉਸੇ ਤਰ੍ਹਾਂ ਬਾਈਬਲ ਦੇ ਸਾਰੇ ਵਚਨ ਖੂੰਜੇ ਬਿਨ੍ਹਾਂ ਪੂਰੇ ਹੁੰਦੇ ਹਨ।
ਜਿਸ ਤਰ੍ਹਾਂ ਬਾਈਬਲ ਵਿੱਚ ਭਵਿੱਖਬਾਣੀ ਕੀਤੀ ਗਈ ਸੀ, ਠੀਕ ਉਸੇ ਤਰ੍ਹਾਂ
ਚਰਚ ਆਫ਼ ਗੌਡ ਦੇ ਜਰੀਏ ਨਵੇਂ ਨੇਮ ਦੀ ਖੁਸ਼ ਖਬਰੀ
ਜਿਸਦਾ ਹੁਕਮ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਨੇ ਦਿੱਤਾ ਹੈ,
ਪੂਰੀ ਦੁਨੀਆ ਵਿੱਚ ਪ੍ਰਚਾਰ ਕੀਤੀ ਜਾ ਰਹੀ ਹੈ।
ਜਦੋਂ ਤਕ ਭਵਿੱਖਬਾਣੀ ਨੂੰ ਪੂਰਾ ਕਰਨ ਦੇ ਲਈ ਦ੍ਰਿੜ ਵਿਸ਼ਵਾਸ ਅਤੇ ਮਕਸਦ ਰੱਖਦੇ ਹਨ,
ਤਦ ਤਕ ਅਸੀਂ ਕਿਸੇ ਵੀ ਹਾਲਾਤ ਵਿੱਚ ਪਵਿੱਤਰ ਆਤਮਾ ਦੇ ਅਦਭੁੱਤ ਕੰਮ ਨੂੰ ਪੂਰਾ ਕਰ ਸਕਾਂਗੇ।
ਅਤੇ ਅਗੰਮ ਵਾਕ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ। ਤੁਸੀਂ ਚੰਗਾ ਕਰਦੇ ਹੋ ਜੋ ਓਸ ਵੱਲ ਧਿਆਨ ਲਾਉਂਦੇ ਹੋ। ਜਿਵੇਂ ਇੱਕ ਦੀਵੇ ਵੱਲ ਜੋ ਅਨ੍ਹੇਰੇ ਥਾਂ ਵਿੱਚ ਚਮਕਦਾ ਹੈ। ਜਿੰਨਾ ਚਿਰ ਪੌਹ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਹਿਰਦਿਆਂ ਵਿੱਚ ਨਾ ਚੜ੍ਹ ਆਵੇ। 2ਪਤਰਸ 1:19
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ