ਸਾਨੂੰ ਪਰਮੇਸ਼ਵਰ ਨੂੰ ਲੱਭਣਾ ਚਾਹੀਦਾ ਹੈ ਕਿਉਂਕਿ ਸਾਡੇ ਜੀਵਨ ਵਿੱਚ ਸਮੱਸਿਆਵਾਂ ਦੇ ਜਵਾਬ ਹਮੇਸ਼ਾ ਪਰਮੇਸ਼ਵਰ ਦੁਆਰਾ ਦਿੱਤੇ ਜਾਂਦੇ ਹਨ।
ਦਾਊਦ, ਯਹੋਸ਼ਾਫ਼ਾਟ, ਅਤੇ ਹਿਜ਼ਕੀਯਾਹ ਨੇ ਇੱਕ ਧੰਨ ਅਤੇ ਜੇਤੂ ਜੀਵਨ ਜਿਉਣ ਦਾ ਕਾਰਨ ਇਹ ਸੀ ਕਿ ਉਹ ਮਨੁੱਖਾਂ ਜਾਂ ਭੌਤਿਕ ਸੰਸਾਰ ਦੀਆਂ ਚੀਜ਼ਾਂ ਉੱਤੇ ਨਹੀਂ, ਪਰ ਪਰਮੇਸ਼ਵਰ ਉੱਤੇ ਨਿਰਭਰ ਸੀ।
ਪਰਮੇਸ਼ਵਰ ਨੇ ਸਾਡੇ ਲਈ ਜੋ ਇਸ ਯੁੱਗ ਵਿਚ ਰਹਿ ਰਹੇ ਹਨ ਪੁਰਾਣੇ ਇਤਿਹਾਸ ਨੂੰ ਬਾਈਬਲ ਵਿਚ ਦਰਜ ਕੀਤਾ।
ਪਰਮੇਸ਼ਵਰ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਸੀ-ਜਦੋਂ ਯਰੀਹੋ ਨੂੰ ਜਿੱਤ ਲਿਆ ਗਿਆ ਸੀ ਅਤੇ ਲਾਲ ਸਮੁੰਦਰ ਵੰਡਿਆ ਗਿਆ ਸੀ।
ਇਸ ਨੂੰ ਯਾਦ ਰੱਖਦੇ ਹੋਏ, ਚਰਚ ਆਫ਼ ਗੌਡ ਦੇ ਮੈਂਬਰ ਹਮੇਸ਼ਾ ਕਿਸੇ ਵੀ ਮੁਸ਼ਕਿਲ ਸਥਿਤੀ ਵਿੱਚ ਪਰਮੇਸ਼ਵਰ ਉੱਤੇ ਨਿਰਭਰ ਰਹਿੰਦੇ ਹਨ।
ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਏਸੇ ਤਰਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਰ ਠੀਕ ਅਤੇ ਸਤ ਸੀ ਉਹੀ ਕੀਤਾ।
ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫਲ ਹੋਇਆ।
2 ਇਤਹਾਸ 31:20-21
ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਵੇ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਲਈ ਬਹੁ ਮੁੱਲੀਆਂ ਵਸਤਾਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
2 ਇਤਹਾਸ 32:23
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ