ਯਿਸੂ ਨੇ ਕਿਹਾ ਕਿ ਡੇਰਿਆਂ ਦੇ ਪਰਬ ਤੇ ਦਿੱਤਾ ਗਿਆ ਜੀਵਨ ਦਾ ਜਲ ਪਿੱਛਲੀ ਬਰਸਾਤ ਦਾ ਪਵਿੱਤਰ ਆਤਮਾ ਹੈ। ਨਬੀ ਜ਼ਕਰਯਾਹ, ਹਿਜ਼ਕੀਏਲ ਅਤੇ ਰਸੂਲ ਯੂਹੰਨਾ ਨੇ ਗਵਾਹੀ ਦਿੱਤੀ ਕਿ ਸਵਰਗੀ ਯਰੂਸ਼ਲਮ ਮਾਤਾ, ਜਿਨ੍ਹਾਂ ਨੂੰ ਪਰਮੇਸ਼ਵਰ ਦਾ ਸਿੰਘਾਸਣ ਕਿਹਾ ਜਾਂਦਾ ਹੈ, ਜੀਵਨ ਦੇ ਜਲ ਦਾ ਸੋਤਾ ਹੈ। ਅਤੇ ਉਨ੍ਹਾਂ ਨੇ ਗਵਾਹੀ ਦਿੱਤੀ ਕਿ ਉਹ ਪਵਿੱਤਰ ਆਤਮਾ ਦੇ ਇਸ ਯੁੱਗ ਵਿੱਚ ਮਨੁੱਖਜਾਤੀ ਨੂੰ ਸਦੀਪਕ ਜੀਵਨ ਦੇਣਗੇ।
ਚਰਚ ਆਫ਼ ਗੌਡ ਇਨਾਂ ਸ਼ਬਦਾਂ ਉੱਤੇ ਵਿਸ਼ਵਾਸ ਕਰਦਾ ਹੈ, "ਜੋ ਕੋਈ ਵੀ ਪਰਮੇਸ਼ਵਰ ਨੂੰ ਜਾਣਦਾ ਹੈ ਉਸ ਨੂੰ ਪਿੱਛਲੀ ਬਰਸਾਤ ਦਾ ਪਵਿੱਤਰ ਆਤਮਾ ਪ੍ਰਾਪਤ ਹੋਵੇਗਾ।"
ਉਹ ਸਾਰੀ ਮਨੁੱਖਜਾਤੀ ਨੂੰ ਸਹੀ ਢੰਗ ਨਾਲ ਘੋਸ਼ਣਾ ਕਰਦੇ ਹਨ, ਕਿ ਉਨ੍ਹਾਂ ਨੂੰ ਆ ਕੇ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਤੋਂ ਮੁਕਤੀ ਪ੍ਰਾਪਤ ਕਰਨੀ ਚਾਹੀਦੀ ਹੈ ਅਤੇ ਡੇਰਿਆ ਦੇ ਪਰਬ ਤੇ ਪਵਿੱਤਰ ਆਤਮਾ ਵੀ ਪ੍ਰਾਪਤ ਕਰਨਾ ਚਾਹੀਦਾ ਹੈ, ਪਹਿਰੇਦਾਰਾਂ ਦੇ ਰੂਪ ਵਿੱਤ ਮਿਸ਼ਨ ਨੂੰ ਪੂਰਾ ਕਰ ਰਹੇ ਹਨ।
ਅਤੇ ਯਹੂਦੀਆਂ ਦਾ ਡੇਰਿਆਂ ਦਾ ਪਰਬ ਨੇੜੇ ਸੀ... ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ।
ਯੂਹੰਨਾ 7:2-39
ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਕਹੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਅੰਮ੍ਰਿਤ ਜਲ ਮੁਖਤ ਲਵੇ।
ਪਰਕਾਸ਼ ਦੀ ਪੋਥੀ 22:17
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ