ਬਾਈਬਲ ਦੁਆਰਾ, ਪਰਮੇਸ਼ਵਰ ਨੇ ਸਾਨੂੰ ਸਿਖਾਇਆ ਕਿ ਕਿਵੇਂ ਅਸੀਂ ਅਸਲ ਵਿੱਚ ਇੱਕ ਕੀਮਤੀ ਜੀਵਨ ਜੀ ਸਕਦੇ ਹਾਂ ਜੋ ਸਾਨੂੰ ਸਵਰਗ ਦੀ ਵਡਿਆਈ ਪ੍ਰਾਪਤ ਕਰਨ ਦੀ ਇਜਾਜਤ ਦਿੰਦਾ ਹੈ।
ਜਿਵੇਂ ਪਾਣੀ ਮਾਰੂਥਲ ਵਿੱਚ ਸ਼ੁੱਧ ਸੋਨੇ ਦੀ ਤੁਲਨਾ ਵਿੱਚ ਜਿਆਦਾ ਕੀਮਤੀ ਹੈ ਅਤੇ ਗੁਆਚੀ ਹੋਈ ਭੇਡ ਲਈ ਇੱਕ ਅਯਾਲੀ, ਰਾਜਾ ਦੀ ਤੁਲਨਾ ਵਿੱਚ ਜਿਆਦਾ ਕੀਮਤੀ ਹੈ, ਉਸੇ ਤਰ੍ਹਾਂ ਚਰਚ ਆਫ਼ ਗੌਡ ਦੇ ਮੈਂਬਰ ਨਵੇਂ ਨੇਮ ਦੀਆਂ ਸਿੱਖਿਆਵਾਂ ਵਾਂਙ ਜਿਵੇਂ ਕਿ ਸਬਤ ਅਤੇ ਪਸਾਹ ਨੂੰ ਕੀਮਤੀ ਮੰਨਦੇ ਹਨ, ਜੋ ਸਵਰਗ ਦੇ ਰਾਜ ਵਿੱਚ ਸਾਡੀ ਅਗਵਾਈ ਕਰ ਸਕਦੇ ਹਨ।
ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਉਂ ਹੁੰਦਾ ਹੈ। ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ। [ਇਬਰਾਨੀਆਂ 9:27-28]
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ