ਸੰਸਾਰ ਵਿੱਚ ਭਾਵੇਂ ਕਿੰਨ੍ਹੇ ਵੀ ਬੁਰੇ ਸ਼ਬਦ ਜਾਂ ਸ਼ਿਕਾਇਤਾਂ ਹੋਣ, ਪਰਮੇਸ਼ਵਰ ਦੀਆਂ ਸੰਤਾਨਾਂ ਨੂੰ
ਇੱਕ ਦੂਸਰੇ ਨੂੰ ਚੰਗੇ ਸ਼ਬਦਾਂ ਨਾਲ ਹੌਂਸਲਾ ਦੇਣਾ ਚਾਹੀਦਾ ਹੈ ਜੋ ਮੁਕਤੀ ਵੱਲ
ਅਗਵਾਈ ਕਰਦੇ ਹਨ ਅਤੇ ਇਸਨੂੰ ਪਹਿਲਾਂ ਘਰ ਵਿੱਚ ਪਰਮੇਸ਼ਵਰ ਦੇ ਪ੍ਰੇਮ ਨੂੰ ਅਭਿਆਸ ਵਿੱਚ ਲਿਆਉਣਾ ਚਾਹੀਦਾ ਹੈ।
ਚਰਚ ਆਫ਼ ਗੌਡ ਦੇ ਮੈਂਬਰ, ਜਿੰਨ੍ਹਾਂ ਨੂੰ ਮਸੀਹ ਆਨ ਸਾਂਗ ਹੌਂਗ ਜੀ ਅਤੇ
ਮਾਤਾ ਪਰਮੇਸ਼ਵਰ ਜੀ ਦੁਆਰਾ ਸਿਖਾਇਆ ਗਿਆ ਸੀ, ਜੀਵਨ ਬਚਾਉਣ ਦੇ ਵਚਨ
ਅਤੇ ਮੁਕਤੀ ਦੀ ਖੁਸ਼ਖਬਰੀ ਪੂਰੀ ਦੁਨੀਆਂ ਨੂੰ ਪ੍ਰਚਾਰ ਕਰਦੇ ਹਨ।
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ
ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ
ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ
ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ।
ਅਫਸੀਆਂ 4:29
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ