“ਪਰਮੇਸ਼ਵਰ ਉੱਤੇ ਵਿਸ਼ਵਾਸ ਕਰਨ” ਦਾ ਅਰਥ ਹੈ ਉਨ੍ਹਾਂ ਦੁਆਰਾ ਦਿੱਤੇ ਗਏ ਵਚਨਾਂ ਦਾ ਪਾਲਣ ਕਰਨਾ ਅਤੇ ਉਨ੍ਹਾਂ ਉੱਤੇ ਅਮਲ ਕਰਨਾ।
ਜਿਸ ਤਰ੍ਹਾਂ ਲੂਤ ਦੀ ਪਤਨੀ ਲੂਣ ਦੇ ਥੰਮ੍ਹ ਵਿੱਚ ਬਦਲ ਗਈ, ਅਤੇ ਇਸਰਾਏਲੀ ਆਪਣੇ ਦੁਸ਼ਮਣਾਂ ਦੇ ਗ਼ੁਲਾਮ ਬਣ ਗਏ, ਉਸੇ ਤਰ੍ਹਾਂ ਅੱਜ ਜੋ ਲੋਕ ਪਰਮੇਸ਼ਵਰ ਦਾ ਵਚਨ ਨੂੰ ਨਹੀਂ ਸੁਣਦੇ, ਉਹ ਵੀ ਇਸੇ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਮ੍ਹਣਾ ਕਰਨਗੇ।
ਚਰਚ ਆਫ਼ ਗੌਡ ਦੇ ਮੈਂਬਰ ਵਿਸ਼ਵਾਸ ਕਰਦੇ ਹਨ ਕਿ ਮਸੀਹ ਆਨ ਸਾਂਗ ਹੌਂਗ ਅਤੇ ਮਾਤਾ ਪਰਮੇਸ਼ਵਰ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਸਵਰਗ ਵਿੱਚ ਸਦੀਪਕ ਮੁਕਤੀ ਦਾ ਪਾਉਣ ਦਾ ਇੱਕੋ ਇੱਕ ਰਸਤਾ ਹੈ, ਅਤੇ ਖੁਸ਼ੀ ਨਾਲ ਉਨ੍ਹਾਂ ਦੇ ਹੁਕਮਾਂ ਅਤੇ ਉਨ੍ਹਾਂ ਦੇ ਸਾਰੇ ਵਚਨਾਂ ਦਾ ਪਾਲਣ ਕਰਦੇ ਹਨ, ਇਸ ਆਸ ਨਾਲ “ਅੱਜ ਪਰਮੇਸ਼ਵਰ ਸਾਡੇ ਲਈ ਆਸ਼ੀਸ਼ ਦੇ ਕਿਹੜੇ ਵਚਨ ਦੇਣਗੇ?”
ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਜਿਸ ਰਾਹ ਤੈਂ ਜਾਣਾ ਹੈ।
ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਙੁ, ਤਾਂ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਙੁ ਹੁੰਦਾ,
ਯਸਾਯਾਹ 48:17-18
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ